ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਲਹਿੰਦੇ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ 51 ਹਜ਼ਾਰ ਦੀ ਰਾਸ਼ੀ ਨਾਲ ਕੀਤਾ ਜਾਵੇਗਾ ਸਨਮਾਨ
ਅੰਮ੍ਰਿਤਸਰ, 14 ਸਤੰਬਰ ,ਬੋਲੇ ਪੰਜਾਬ ਬਿਊਰੋ;ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰੇਗੀ।ਇਸ ਸਬੰਧੀ […]
Continue Reading