ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ […]

Continue Reading