ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ ਵੱਲੋਂ ਐੱਨ.ਡੀ.ਏ.(II) ਲਿਖਤੀ ਪ੍ਰੀਖਿਆ ਪਾਸ, ਸੰਸਥਾ ਵੱਲੋਂ 87.7% ਨਾਲ ਹੁਣ ਤੱਕ ਦੀ ਸਭ ਤੋਂ ਵੱਡੀ ਸਫ਼ਲਤਾ ਦਰਜ
ਅਮਨ ਅਰੋੜਾ ਵੱਲੋਂ ਕੈਡਿਟ ‘ਪੰਜਾਬ ਦਾ ਮਾਣ’ ਕਰਾਰ; ਇਹ ਨਤੀਜਾ ਮਾਨ ਸਰਕਾਰ ਦੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵੱਲ ਪ੍ਰੇਰਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ* ਚੰਡੀਗੜ੍ਹ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਕੈਡਿਟਾਂ ਵੱਲੋਂ ਐਨ.ਡੀ.ਏ. (II) ਲਿਖਤੀ ਪ੍ਰੀਖਿਆ ਵਿੱਚ 87.7 ਫ਼ੀਸਦ ਰਿਕਾਰਡਤੋੜ ਸਫ਼ਲਤਾ ਦਰਜ ਕਰਕੇ […]
Continue Reading