ਬੇਅਦਬੀਆਂ ਨਾ ਰੁਕੀਆਂ ਤਾਂ ਸਖ਼ਤ ਕਾਨੂੰਨ ਦਾ ਕੀ ਲਾਭ? 597 ਕੇਸਾਂ ’ਚ ਸਿਰਫ਼ 44 ਸਜ਼ਾਵਾਂ; ਨਵਾਂ ਕਾਨੂੰਨ ਲਾਗੂ ਹੋਣ ਤੋਂ ਬਾਅਦ ਵੀ ਬੇਅਦਬੀਆਂ ਜਾਰੀ: ਸਰਦਾਰ ਸੰਤ ਮੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਵੇਂ ਕਾਨੂੰਨ ਦੀਆਂ ਕੁਝ ਧਾਰਾਵਾਂ ’ਤੇ ਇਤਰਾਜ਼ ਉਠਾਉਣਾ ਪੂਰੀ ਤਰ੍ਹਾਂ ਜਾਇਜ਼ ਨਵੀਂ ਦਿੱਲੀ 5 ਅਕਤੂਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਲਿਆਉਣ ਦੇ ਭਗਵੰਤ ਮਾਨ ਸਰਕਾਰ ਦੇ ਦਾਅਵਿਆਂ ਦੇ ਬਾਵਜੂਦ ਬੇਅਦਬੀਆਂ ਦਾ ਸਿਲਸਿਲਾ ਨਾ ਰੁਕਣਾ ਸਰਕਾਰ ਦੀ ਕਾਰਗੁਜ਼ਾਰੀ […]
Continue Reading