ਇੰਦੌਰ ਵਿਖੇ ਘਰ ‘ਚ ਅੱਗ ਲੱਗਣ ਕਾਰਨ 6 ਵਿਅਕਤੀਆਂ ਦੀ ਮੌਤ 

ਇੰਦੌਰ, 18 ਮਾਰਚ, ਬੋਲੇ ਪੰਜਾਬ ਬਿਊਰੋ : ਇੰਦੌਰ ਦੇ ਬ੍ਰਜੇਸ਼ਵਰੀ ਅਨੈਕਸ ਵਿਖੇ ਇੱਕ ਘਰ ਵਿੱਚ ਭਿਆਨਕ ਅੱਗ ਲੱਗ ਗਈ ਹੈ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਘਰ ਦੇ ਸਾਹਮਣੇ ਵਾਲੇ ਹਿੱਸੇ ਤੋਂ ਸ਼ੁਰੂ ਹੋਈ, ਜਿਸ ਕਾਰਨ ਪਰਿਵਾਰਕ ਮੈਂਬਰ ਬਾਹਰ ਨਹੀਂ ਨਿਕਲ ਸਕੇ ਅਤੇ ਅੰਦਰ ਫਸ ਗਏ।  ਇਹ ਘਟਨਾ ਅੱਜ ਸਵੇਰੇ 5:30 […]

Continue Reading