ਅੰਮ੍ਰਿਤਸਰ ‘ਚ ਹਥਿਆਰਾਂ ਸਮੇਤ 6 ਤਸਕਰ ਗ੍ਰਿਫ਼ਤਾਰ, 14 ਆਧੁਨਿਕ ਪਿਸਤੌਲ ਬਰਾਮਦ
ਅਮ੍ਰਿਤਸਰ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ […]
Continue Reading