ਪੰਜਾਬ ਦੇ ਕਈ ਇਲਾਕਿਆਂ ‘ਚ ਅੱਜ ਲੱਗ ਰਹੇ 6 ਤੋਂ 8 ਘੰਟਿਆਂ ਦੇ ਬਿਜਲੀ ਕੱਟ

ਚੰਡੀਗੜ੍ਹ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕਈ ਵੱਡੇ ਸ਼ਹਿਰਾਂ ਅਤੇ ਪੇਂਡੂ ਇਲਾਕਿਆਂ ਵਿੱਚ ਬੁੱਧਵਾਰ, 25 ਨਵੰਬਰ ਨੂੰ 6 ਤੋਂ 8 ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ। PSPCL (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨੇ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ, ਰੱਖ-ਰਖਾਅ ਅਤੇ ਤਕਨੀਕੀ ਸੁਧਾਰਾਂ ਲਈ ਇਹ ਬਿਜਲੀ ਬੰਦ ਰੱਖਣ ਦਾ ਐਲਾਨ ਕੀਤਾ ਹੈ। […]

Continue Reading