ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ […]
Continue Reading