ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਨਵੰਬਰ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ […]

Continue Reading