CM ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਬਣਾਈ 7 ਮੈਂਬਰੀ ਕਮੇਟੀ ਨਾਲ ਕੀਤੀ ਮੀਟਿੰਗ
ਚੰਡੀਗੜ੍ਹ 27 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਨੂੰਨ ਵਿੱਚ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਲਈ ਬਣਾਈ ਗਈ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਦੇ ਮੈਂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਲਈ ਮੁੱਖ ਮੰਤਰੀ ਨਿਵਾਸ ‘ਤੇ ਪਹੁੰਚੇ […]
Continue Reading