ਬੇਅਦਬੀ ਕਾਨੂੰਨ ਨੂੰ ਲੈ ਕੇ CM ਮਾਨ ਨੇ ਅੱਜ 7 ਮੈਂਬਰੀ ਤਾਲਮੇਲ ਕਮੇਟੀ ਦੀ ਬੁਲਾਈ ਮੀਟਿੰਗ
ਚੰਡੀਗੜ੍ਹ, 27 ਸਤੰਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਅੱਜ […]
Continue Reading