ਨਾਭਾ ‘ਚ 9 ਲੱਖ ਦੀ ਜਾਅਲੀ ਕਰੰਸੀ ਸਣੇ 7 ਵਿਅਕਤੀ ਗ੍ਰਿਫ਼ਤਾਰ, 2 ਔਰਤਾਂ ਵੀ ਸ਼ਾਮਿਲ

ਨਾਭਾ, 19 ਜੂਨ,ਬੋਲੇ ਪੰਜਾਬ ਬਿਊਰੋ;ਥਾਣਾ ਸਦਰ ਨਾਭਾ ਦੀ ਪੁਲਿਸ ਨੇ 9 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ 7 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਐੱਸਐੱਚਓ ਗੁਰਪ੍ਰੀਤ ਸਿੰਘ ਸਮਰਾਓ ਅਨੁਸਾਰ ਗਿਰਫ਼ਤਾਰ ਹੋਏ ਵਿਅਕਤੀਆਂ ਵਿੱਚ 2 ਔਰਤਾਂ ਵੀ ਸ਼ਾਮਿਲ ਹਨ, ਜਿਨ੍ਹਾਂ ਵਿੱਚੋਂ ਇੱਕ 65 ਸਾਲਾ ਬਜ਼ੁਰਗ ਔਰਤ ਹੈ। ਇਹ ਔਰਤ ਆਮ ਲੋਕਾਂ ਨੂੰ ਭਰੋਸੇ […]

Continue Reading