ਅੰਮ੍ਰਿਤਸਰ ‘ਚ 7 ਤਸਕਰ ਗ੍ਰਿਫ਼ਤਾਰ, ਆਰਪੀਜੀ ਰਾਕੇਟ ਲਾਂਚਰ, 106 ਕਾਰਤੂਸ-7 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ 10 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿੱਚ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਆਰਪੀਜੀ ਰਾਕੇਟ ਲਾਂਚਰ, 2 ਗੈਰ-ਕਾਨੂੰਨੀ ਪਿਸਤੌਲ, 106 ਕਾਰਤੂਸ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ […]

Continue Reading