71 ਦਵਾਈਆਂ ਦੇ ਨਮੂਨੇ ਫੇਲ੍ਹ ,ਬੱਚਿਆਂ ਦੇ ਸੀਰਪ, ਦਿਲ, ਗੁਰਦੇ ਅਤੇ ਅੱਖਾਂ ਦੀਆਂ ਦਵਾਈਆਂ ਸ਼ਾਮਲ, ਕੰਪਨੀਆਂ ਨੂੰ ਨੋਟਿਸ ਜਾਰੀ

ਚੰਡੀਗੜਹ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਅਗਸਤ ਮਹੀਨੇ ਲਈ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਦੇ ਡਰੱਗ ਅਲਰਟ ਵਿੱਚ, ਪੰਜਾਬ-ਹਿਮਾਚਲ ਪ੍ਰਦੇਸ਼ ਵਿੱਚ ਬਣੀਆਂ 71 ਦਵਾਈਆਂ ਦੇ ਨਮੂਨੇ ਫੇਲ੍ਹ ਹੋਏ ਹਨ। ਦੇਸ਼ ਭਰ ਤੋਂ ਫਾਰਮਾ ਇੰਡਸਟਰੀ ਦੀਆਂ 221 ਦਵਾਈਆਂ ਵੀ ਮਿਆਰਾਂ ‘ਤੇ ਖਰੀਆਂ ਨਹੀਂ ਉਤਰੀਆਂ। ਉਨ੍ਹਾਂ ਦੇ ਨਮੂਨੇ ਵੀ ਫੇਲ੍ਹ ਪਾਏ ਗਏ। ਫੇਲ੍ਹ ਹੋਈਆਂ ਦਵਾਈਆਂ ਵਿੱਚ […]

Continue Reading