‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮਿੱਡੇ ਮਾਜਰਾ ਵਿਖੇ 76 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਿੱਡੇ ਮਾਜਰਾ ਵਿਖੇ ‘ਮੇਰਾ ਘਰ ਮੇਰੇ […]
Continue Reading