ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 12 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਗ੍ਰਿਫ਼ਤਾਰ ਕੀਤਾ ਹੋਇਆ ਹੈ। ਹੁਣ ਇਸ ਮਾਮਲੇ ਵਿੱਚ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਪੀਐੱਮਐੱਲਏ ਅਦਾਲਤ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ 8 ਦਿਨਾਂ ਦੇ ਰਿਮਾਂਡ ‘ਤੇ […]

Continue Reading