ਲੁਧਿਆਣਾ ‘ਚ ਸੁੱਤੇ ਪਏ 8 ਸਾਲਾ ਬੱਚੇ ਨੂੰ ਗੋਲੀ ਮਾਰੀ

ਲੁਧਿਆਣਾ 9 ਨਵੰਬਰ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਦਾਣਾ ਮੰਡੀ ਇਲਾਕੇ ਵਿੱਚ ਦੀਵਾਲੀ ਦੀ ਰਾਤ ਨੂੰ ਇੱਕ ਅੱਠ ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਗੋਲੀ ਮਾਰ ਦਿੱਤੀ ਗਈ। ਜ਼ਖਮੀ ਬੱਚੇ ਦੀ ਪਛਾਣ ਕ੍ਰਿਸ਼ਨ ਵਜੋਂ ਹੋਈ ਹੈ। ਉਸਦੇ ਪਰਿਵਾਰ ਨੇ ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਬੱਚੇ ਦੀ ਮਾਂ, […]

Continue Reading