ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ 8 ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਸਤੰਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ […]
Continue Reading