ਬੁਲਗਾਰੀਆ ‘ਚ ਸੰਘਣੀ ਧੁੰਦ ਕਾਰਨ 86 ਵਾਹਨਾਂ ਵਿਚਾਲੇ ਟੱਕਰ, 12 ਲੋਕਾਂ ਦੀ ਮੌਤ 46 ਜ਼ਖਮੀ

ਸੋਫ਼ੀਆ, 11 ਨਵੰਬਰ, ਬੋਲੇ ਪੰਜਾਬ ਬਿਊਰੋ : ਬੁਲਗਾਰੀਆ ਵਿੱਚ ਸੰਘਣੀ ਧੁੰਦ ਕਾਰਨ ਵੱਡੀ ਗਿਣਤੀ ਵਾਹਨ ਆਪਸ ਵਿੱਚ ਟਕਰਾ ਗਏ। ਰਾਜਧਾਨੀ ਸੋਫੀਆ ਨੂੰ ਕਾਲੇ ਸਾਗਰ ਦੇ ਤੱਟਵਰਤੀ ਸ਼ਹਿਰ ਬੁਰਗਾਸ ਨਾਲ ਜੋੜਨ ਵਾਲੇ ਹਾਈਵੇਅ ‘ਤੇ 86 ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ ਅਤੇ 46 ਲੋਕ ਜ਼ਖਮੀ ਹੋ ਗਏ। ਹਾਈਵੇਅ […]

Continue Reading