ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ
ਸਨੌਰ (ਪਟਿਆਲਾ), 30 ਮਾਰਚ ,ਬੋਲੇਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ […]
Continue Reading