ਨੋਇਡਾ ਵਿਖੇ ਸਲੀਪਰ ਬੱਸ ਨੂੰ ਅੱਗ ਲੱਗਣ ਕਾਰਨ 9 ਯਾਤਰੀਆਂ ਦੀ ਜਲ਼ ਕੇ ਮੌਤ
ਨੋਇਡਾ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਯਮੁਨਾ ਐਕਸਪ੍ਰੈਸਵੇਅ ‘ਤੇ ਇੱਕ ਏਸੀ (AC) ਸਲੀਪਰ ਬੱਸ ਨੂੰ ਅੱਗ ਲੱਗਣ ਕਾਰਨ ਨੌਂ ਯਾਤਰੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਅੱਠ ਪੁਰਸ਼ ਅਤੇ ਇੱਕ ਔਰਤ ਸ਼ਾਮਲ ਸਨ। ਬੱਸ ਵਿੱਚ ਕੁੱਲ 35 ਯਾਤਰੀ ਸਵਾਰ ਸਨ; 20 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਦਕਿ […]
Continue Reading