ਨਾਗਾਲੈਂਡ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 9 ਲੋਕਾਂ ਦੀ ਮੌਤ

ਕੋਹੀਮਾ, 14 ਸਤੰਬਰ, ਬੋਲੇ ਪੰਜਾਬ ਬਿਊਰੋ : ਨਾਗਾਲੈਂਡ ਦੇ ਟੁਏਨਸਾਂਗ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਂ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਰਾਬ ਪੀਣ ਤੋਂ ਬਾਅਦ ਕੁਝ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਈ ਅਤੇ ਬਾਅਦ ਵਿੱਚ ਉਨ੍ਹਾਂ ਦੀ […]

Continue Reading