ਕੋਲਕਾਤਾ ਦੀ 5 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ
ਕੋਲਕਾਤਾ, 19 ਅਗਸਤ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ 1:45 ਵਜੇ ਦੇ ਕਰੀਬ ਕੋਲਕਾਤਾ ਦੇ ਮਿਰਜ਼ਾ ਗਾਲਿਬ ਸਟਰੀਟ ‘ਤੇ ਇੱਕ ਪੰਜ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਇਸ ਇਮਾਰਤ ਵਿੱਚ ਕਈ ਹੋਟਲ ਸਨ। ਇਸ ਘਟਨਾ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਔਰਤਾਂ ਅਤੇ ਇੱਕ ਚਾਰ ਸਾਲ ਦਾ ਬੱਚਾ ਸ਼ਾਮਲ ਹੈ। ਛੇ […]
Continue Reading