ਅਮਰੀਕਾ ’ਚ ਗੋਲੀਆਂ ਮਾਰ ਕੇ 2 ਮਾਸੂਮ ਬੱਚਿਆਂ ਅਤੇ ਗਰਭਵਤੀ ਔਰਤ ਸਮੇਤ 9 ਲੋਕਾਂ ਦਾ ਕਤਲ
ਵਾਸ਼ਿੰਗਟਨ ਡੀਸੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅਮਰੀਕਾ ਦੇ ਪੈਨਸਿਲਵੇਨੀਆ ਸੂਬੇ ਦੇ ਏਰੀ ਸ਼ਹਿਰ ਵਿੱਚ ਇੱਕ ਘਰ ਅੰਦਰ ਹੋਈ ਗੋਲੀਬਾਰੀ ਦੀ ਦਿਲ ਕੰਬਾਊ ਘਟਨਾ ਵਿੱਚ ਦੋ ਮਾਸੂਮ ਬੱਚਿਆਂ ਅਤੇ ਅੱਠ ਮਹੀਨਿਆਂ ਦੀ ਗਰਭਵਤੀ ਔਰਤ ਸਮੇਤ ਨੌਂ ਜਣਿਆਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਸ਼ੱਕੀ ਹਮਲਾਵਰ ਦੀ ਵੀ ਮੌਤ ਹੋ ਗਈ। ਅਧਿਕਾਰੀਆਂ ਨੂੰ ਖ਼ਦਸ਼ਾ ਹੈ […]
Continue Reading