ਅੰਮ੍ਰਿਤਸਰ’ਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਇਰਾਦਾ ਕਤਲ ਦੀ ਗੁੱਥੀ ਵੀ ਸੁਲਝਾਈ; 9 ਵਿਅਕਤੀ 5 ਪਿਸਤੌਲ ਅਤੇ 4 ਕਿਲੋ ਹੈਰੋਇਨ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਨਾਬਾਲਗਾਂ ਸਮੇਤ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਦੋ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ ਅਤੇ ਇਰਾਦਾ ਕਤਲ ਤੇ ਲੁੱਟ-ਖੋਹ […]

Continue Reading