ਕੇਂਦਰੀ ਬਲਾਂ ‘ਚ 93,139 ਅਸਾਮੀਆਂ ਖਾਲੀ, ਸਰਕਾਰ ਨੇ ਸੰਸਦ ‘ਚ ਦਿੱਤੀ ਜਾਣਕਾਰੀ 

ਨਵੀਂ ਦਿੱਲੀ, 12 ਮਾਰਚ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸੰਸਦ ‘ਚ ਦੱਸਿਆ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਅਤੇ ਅਸਾਮ ਰਾਈਫਲਜ਼ ਵਿੱਚ ਕੁੱਲ 93,139 ਅਸਾਮੀਆਂ ਖਾਲੀ ਹਨ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਇੱਕ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਵਿੱਚ ਸਭ ਤੋਂ […]

Continue Reading