ਪੰਜਾਬ ਦੀਆਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ 97 ਫੀਸਦੀ ਹੋਈ ਖਰੀਦ – ਹਰਚੰਦ ਸਿੰਘ ਬਰਸਟ
170.95 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਆਮਦ, 165.45 ਲੱਖ ਮੀਟ੍ਰਿਕ ਟਨ ਝੋਨੇ ਦੀ ਹੋ ਚੁੱਕੀ ਖਰੀਦ, 122.20 ਲੱਖ ਮੀਟ੍ਰਿਕ ਟਨ ਦੀ ਹੋਈ ਲਿਫਟਿੰਗ ਐਸ.ਏ.ਐਸ. ਨਗਰ (ਮੋਹਾਲੀ), 10 ਨਵੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਸਾਉਣੀ ਖਰੀਦ ਸੀਜਨ 2026-27 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ […]
Continue Reading