ਪੰਜਾਬ ਸਰਕਾਰ ਨੇ ਬੇਅਦਬੀ ਕਾਨੂੰਨ ‘ਚ ਸੋਧ ‘ਤੇ ਸਹਿਮਤੀ ਬਣਾਉਣ ਲਈ 7 ਮੈਂਬਰੀ ਕਮੇਟੀ ਬਣਾਈ
ਚੰਡੀਗੜ੍ਹ, 1 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਭੇਜ ਕੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਗਠਨ ਬਾਰੇ ਜਾਣਕਾਰੀ ਦਿੱਤੀ ਹੈ। ਇਹ ਪੱਤਰ ਬੁੱਧਵਾਰ ਨੂੰ ਭੇਜਿਆ ਗਿਆ ਸੀ। ਸਰਕਾਰ ਨੇ ਇਸ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ […]
Continue Reading