ਹਾਈਕੋਰਟ ‘ਚ ਅੱਜ ਮੁਲਾਜ਼ਮਾਂ ਦੇ DA ਸੰਬੰਧੀ ਹੋਵੇਗੀ ਸੁਣਵਾਈ
ਚੰਡੀਗੜ੍ਹ, 12 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਦੇ ਬਕਾਏ ਸਬੰਧੀ ਅੱਜ (12 ਅਕਤੂਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਪਿਛਲੀ ਸੁਣਵਾਈ ਦੌਰਾਨ, ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ਨੂੰ ਆਮ ‘ਅਦਾਲਤੀ ਹੁਕਮਾਂ ਦੀ ਉਲੰਘਣਾ’ (contempt) ਦੇ ਕੇਸ ਤੋਂ […]
Continue Reading