ਕਈ ਨੇਤਾਵਾਂ ਸਣੇ ਵੱਡੀ ਗਿਣਤੀ ਲੋਕ ਪੰਜਾਬ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 19 ਨਵੰਬਰ, ਬੋਲੇ ਪੰਜਾਬ ਬਿਊਰੋ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ 19 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੋਗਾ ਤੋਂ ਨਵਦੀਪ ਸਿੰਘ ਸੰਘਾ, ਲੁਧਿਆਣਾ ਤੋਂ ਸੁਰਿੰਦਰ ਪਾਲ ਚੌਹਾਨ ਅਤੇ ਸੰਗਰੂਰ ਦੇ ਲਹਿਰਾਗਾਗਾ ਤੋਂ ਹਾਰਦਿਕ ਨਯਨ ਸਮੇਤ ਉਨ੍ਹਾਂ ਦੇ ਕਈ ਸਾਥੀ ਸ਼ਾਮਲ […]

Continue Reading