ਭਾਰਤ-ਪਾਕਿਸਤਾਨ ਦੀ ਸੰਗਤ ਅੱਜ ਸ਼ਾਮੀਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਲਈ ਕਰੇਗੀ ਅਰਦਾਸ 

ਅੰਮ੍ਰਿਤਸਰ, 21 ਸਤੰਬਰ, ਬੋਲੇ ਪੰਜਾਬ ਬਿਊਰੋ : ਅੱਜ ਭਾਰਤ ਅਤੇ ਪਾਕਿਸਤਾਨ ਦੋਵਾਂ ਦੇ ਸਿੱਖ ਸ਼ਰਧਾਲੂ ‘ਜ਼ੀਰੋ ਲਾਈਨ’ ‘ਤੇ ਅਰਦਾਸ ਕਰਨਗੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦੀ ਮੁੜ ਖੋਲ੍ਹਣ ਦੀ ਮੰਗ ਕਰਨਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗਜ ਭਾਰਤ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ‘ਤੇ ਪਹੁੰਚਣਗੇ। ਪਾਕਿਸਤਾਨ ਸਿੱਖ ਗੁਰਦੁਆਰਾ […]

Continue Reading