ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦਾ ਜਾਇਜ਼ਾ ਲੈਣ ECI ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਪੰਜਾਬ ਪਹੁੰਚੀ
ਚੰਡੀਗੜ੍ਹ, 27 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਕੀ ਤਿਆਰੀਆਂ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਗਈਆਂ ਹਨ। ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ECI) ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਟੀਮ ਪੰਜਾਬ ਪਹੁੰਚ ਗਈ ਹੈ। ਕਮਿਸ਼ਨ ਦੀ ਇਹ 10 ਮੈਂਬਰੀ ਟੀਮ ਅੱਜ ਅਤੇ ਕੱਲ੍ਹ ਆਗਾਮੀ ਵਿਧਾਨ ਸਭਾ […]
Continue Reading