ਲੁਧਿਆਣਾ ਵਿਖੇ ਸਕੂਲੀ ਵਰਦੀਆਂ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਭਿਆਨਕ ਅੱਗ 

ਲੁਧਿਆਣਾ, 16 ਨਵੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ ਸ਼ਿਵਪੁਰੀ ਨੇੜੇ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗ ਗਈ, ਜਿੱਥੇ ਸਕੂਲੀ ਵਰਦੀਆਂ ਅਤੇ ਸਵੈਟਸ਼ਰਟਾਂ ਤਿਆਰ ਕੀਤੀਆਂ ਜਾਂਦੀਆਂ ਹਨ।ਇਹ ਅੱਗ ਐਤਵਾਰ ਸ਼ਾਮ ਨੂੰ ਲੱਗੀ। ਐਤਵਾਰ ਦੀ ਛੁੱਟੀ ਹੋਣ ਕਾਰਨ ਫੈਕਟਰੀ ਬੰਦ ਸੀ, ਜਿਸ ਕਰਕੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਪਹਿਲੀ ਮੰਜ਼ਿਲ ‘ਤੇ ਲੱਗੀ ਅੱਗ ਕਾਰਨ ਲੱਖਾਂ […]

Continue Reading