ਪਰਿਵਾਰਕ ਏਕਤਾ ਦੀ ਪੇਸ਼ ਕੀਤੀ ਅਨੋਖੀ ਮਿਸਾਲ, ਚਾਰ ਪੀੜ੍ਹੀਆਂ ਦੇ 250 ਪਰਿਵਾਰਕ ਮੈਂਬਰਾਂ ਨੂੰ ਇੱਕ ਮੰਚ ’ਤੇ ਲਿਆਏ ਸਰਦਾਰ ਗੁਰਵਿੰਦਰ ਸਿੰਘ ਬਾਵਾ
ਨਵੀਂ ਦਿੱਲੀ 7 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਦੀਵਾਲੀ ਦੇ ਮੌਕੇ ’ਤੇ ਮਹਾਰਾਸ਼ਟਰ ਦੀ ਪ੍ਰਸਿੱਧ ਸਿੱਖ ਸ਼ਖ਼ਸੀਅਤ ਸਰਦਾਰ ਗੁਰਵਿੰਦਰ ਸਿੰਘ ਬਾਵਾ ਨੇ ਪਰਿਵਾਰਕ ਏਕਤਾ ਅਤੇ ਭਾਈਚਾਰੇ ਦੀ ਅਨੋਖੀ ਮਿਸਾਲ ਪੇਸ਼ ਕੀਤੀ। ਉਨ੍ਹਾਂ ਨੇ ਮੁੰਬਈ ਦੀ ਸਤਿਕਾਰਯੋਗ ਸਿੱਖ ਸ਼ਖ਼ਸੀਅਤ ਸਵਰਗੀ ਭਾਈ ਜੈਮਲ ਸਿੰਘ ਜੀ ਦੇ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਦੇ ਲਗਭਗ 250 ਮੈਂਬਰਾਂ ਨੂੰ ਇੱਕ […]
Continue Reading