AAP ਵਲੋਂ ਪਰਮਿੰਦਰ ਸਿੰਘ ਗੋਲਡੀ ਖਰੜ ਹਲਕੇ ਦਾ ਇੰਚਾਰਜ ਨਿਯੁਕਤ

ਖਰੜ, 2 ਸਤੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਨੇ ਖਰੜ ਵਿਧਾਨ ਸਭਾ ਹਲਕੇ ਦੀ ਸੰਗਠਨਾਤਮਕ ਜ਼ਿੰਮੇਵਾਰੀ ਪਰਮਿੰਦਰ ਸਿੰਘ ਗੋਲਡੀ ਨੂੰ ਸੌਂਪੀ ਹੈ, ਜਿਸ ਨਾਲ ਉਨ੍ਹਾਂ ਨੂੰ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੰਜਾਬੀ ਗਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਖਰੜ ਤੋਂ ਮੌਜੂਦਾ ਵਿਧਾਇਕ ਹਨ। ਜ਼ਿਕਰਯੋਗ ਹੈ ਕਿ ਗੋਲਡੀ ਦੀ ਨਿਯੁਕਤੀ ਸੰਬੰਧੀ […]

Continue Reading