ਪੰਜਾਬ ‘ਚ ਕਿਸ ਉਮੀਦਵਾਰ ਨੂੰ ਮਿਲੇਗੀ ਟਿਕਟ, ਚਰਚਾ ਲਈ AAP ਨੇ ਸੱਦੀ ਮੀਟਿੰਗ

ਚੰਡੀਗੜ੍ਹ, 29 ਅਕਤੂਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ, ਪਾਰਟੀ ਨੇ ਭਲਕੇ 30 ਅਕਤੂਬਰ ਨੂੰ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਸੱਦੀ ਹੈ, ਜਿਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸੀਨੀਅਰ ਆਗੂ […]

Continue Reading