ਜਲੰਧਰ ‘ਚ AAP ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਵਿੱਚ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਮਿੰਟੂ ‘ਤੇ ਦੋ ਧਿਰਾਂ ਵਿਚਕਾਰ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਮਿੰਟੂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ […]

Continue Reading