AAP ਆਗੂ ਵਲੋਂ ਗੋਲੀਆਂ ਮਾਰ ਕੇ ਛੋਟੇ ਭਰਾ ਦੀ ਹੱਤਿਆ
ਅੰਮ੍ਰਿਤਸਰ, 10 ਨਵੰਬਰ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਇੱਕ ਵੱਡੇ ਭਰਾ ਨੇ ਗੋਲੀਆਂ ਮਾਰ ਕੇ ਆਪਣੇ ਛੋਟੇ ਭਰਾ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਸਾਹਮਣੇ ਆਇਆ ਹੈ; ਉਸ ‘ਤੇ ਆਪਣੇ ਭਰਾ ਦੇ ਕਤਲ ਦਾ ਦੋਸ਼ ਹੈ। ਇਹ ਘਟਨਾ […]
Continue Reading