ED ਰੇਡ ਦੌਰਾਨ AAP ਵਰਕਰ ਪੰਜਾਬ ਪੁਲਿਸ ਨਾਲ ਧੱਕਾ-ਮੁੱਕੀ ਕਰਕੇ ਗਮਾਡਾ ਦਫ਼ਤਰ ‘ਚ ਵੜੇ, CRPF ਨੇ ਰੋਕੇ
ਚੰਡੀਗੜ੍ਹ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਚੰਡੀਗੜ੍ਹ ਵਿੱਚ ‘ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ’ (ਗਮਾਡਾ) ਦੇ ਦਫ਼ਤਰਾਂ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ‘ਇਨਫੋਰਸਮੈਂਟ ਡਾਇਰੈਕਟੋਰੇਟ’ (ਈਡੀ) ਦੀ ਛਾਪੇਮਾਰੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੀ ਹੈ। ‘ਆਪ’ ਵਰਕਰ ਮੋਹਾਲੀ ਸਥਿਤ ‘ਪੂਡਾ ਭਵਨ’ (PUDA Bhawan) ਪਹੁੰਚੇ, ਜਿੱਥੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ […]
Continue Reading