ਮੋਹਾਲੀ ‘ਚ AAP ਵਰਕਰਾਂ ਨੇ ED ਟੀਮ ਦੀਆਂ ਗੱਡੀਆਂ ਦੇ ਸ਼ੀਸ਼ੇ ਭੰਨੇ ਤੇ ਹਵਾ ਕੱਢੀ 

ਮੋਹਾਲੀ, 24 ਸਤੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਚੱਲ ਰਹੀਆਂ ਈ.ਡੀ. (ED) ਦੀਆਂ ਛਾਪੇਮਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਭਾਰੀ ਰੋਸ ਹੈ। ਅੱਜ ਵੀਰਵਾਰ ਸਵੇਰੇ, ‘ਆਪ’ ਵਰਕਰ ਮੋਹਾਲੀ ਸਥਿਤ ‘ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ’ (GMADA) ਦੇ ਦਫ਼ਤਰ ਦੇ ਬਾਹਰ ਇਕੱਠੇ ਹੋਏ। ਰੋਸ ਪ੍ਰਦਰਸ਼ਨ ਦੌਰਾਨ, ਉਨ੍ਹਾਂ ਨੇ ਪੁਲਿਸ […]

Continue Reading