ਜੇਲ੍ਹ ‘ਚ ਬੰਦ ਮੰਤਰੀ ਨੂੰ AAP ਨੇ ਐਲਾਨਿਆ ਉਮੀਦਵਾਰ

ਚੰਡੀਗੜ੍ਹ, 31 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਜੇਲ੍ਹ ਦੇ ਅੰਦਰ ਬੰਦ ਕੈਬਨਿਟ ਮੰਤਰੀ ਅਤੇ ਵਿਧਾਇਕ ਸੰਜੀਵ ਅਰੋੜਾ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਲੁਧਿਆਣਾ ਵੈਸਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸਦੇ ਚੱਲੀਏ ਕਿ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ […]

Continue Reading