ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਤੇ ਸੌਰਵ ਦਾਸ ਨੂੰ ਜਹਾਜ਼ ਤੋਂ ਉਤਰਦਿਆਂ ਹੀ ਹਿਰਾਸਤ ’ਚ ਲਿਆ

ਨਵੀਂ ਦਿੱਲੀ, 10 ਅਕਤੂਬਰ, ਬੋਲੇ ਪੰਜਾਬ ਬਿਊਰੋ : ‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਵ ਦਾਸ ਨੂੰ ਦਿੱਲੀ ਹਵਾਈ ਅੱਡੇ ‘ਤੇ ਜਹਾਜ਼ ਤੋਂ ਉਤਰਦਿਆਂ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਉਹ ਜੰਤਰ-ਮੰਤਰ ਵਿਖੇ ਪਾਰਟੀ ਦੇ ਉਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਆਏ ਸਨ, ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ […]

Continue Reading