CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਫੜੋ-ਫੜੀ ਦਾ ਦੌਰ ਜਾਰੀ, ਕਈ ਰੇਲ ਗੱਡੀਆਂ ਰੱਦ
*57 ਮੈਟਰੋ ਸਟੇਸ਼ਨ ਬੰਦ ਕਰਨ ਤੇ 10 ਹਿਰਾਸਤੀ ਕੇਂਦਰ ਸਥਾਪਤ ਕਰਨ ਦਾ ਫੈਸਲਾ ਨਵੀਂ ਦਿੱਲੀ, 9 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਲਕੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਹਜ਼ਰਤ ਨਿਜ਼ਾਮੂਦੀਨ ਸਟੇਸ਼ਨਾਂ ‘ਤੇ ਪਹੁੰਚਣ ਵਾਲੀਆਂ ਸਾਰੀਆਂ ਮੇਲ ਅਤੇ ਐਕਸਪ੍ਰੈਸ ਰੇਲਗੱਡੀਆਂ ਰੱਦ ਰਹਿਣਗੀਆਂ। ਮੀਡੀਆ ਰਿਪੋਰਟਾਂ ਅਨੁਸਾਰ, ਰੇਲਵੇ ਨੇ ਇਨ੍ਹਾਂ ਰੇਲਗੱਡੀਆਂ ਨੂੰ ਉਨ੍ਹਾਂ ਦੇ […]
Continue Reading