ਪਰਵਿੰਦਰ ਝੋਟਾ ਹੱਤਿਆ ਮਾਮਲੇ ‘ਚ ਪ੍ਰਸ਼ਾਸਨ ਨੇ ਕੈਮਿਸਟ ਦੀ ਦੁਕਾਨ ਢਾਹੀ, ਲੋਕਾਂ ਨੇ ਅੱਗ ਲਾਈ 

ਮਾਨਸਾ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ (45) ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਮੰਗਲਵਾਰ ਨੂੰ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਝੋਟਾ ‘ਤੇ ਤਿੰਨ ਗੋਲੀਆਂ ਚਲਾਈਆਂ ਸਨ। ਮਾਨਸਾ ਪ੍ਰਸ਼ਾਸਨ ਨੇ ਬੁਲਡੋਜ਼ਰ ਦੀ ਵਰਤੋਂ […]

Continue Reading