ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਛੇਵੀਂ ਵਾਰ ਪ੍ਰਧਾਨ ਬਣੇ
ਅੰਮ੍ਰਿਤਸਰ, 20 ਨਵੰਬਰ, ਬੋਲੇ ਪੰਜਾਬ ਬਿਊਰੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਵਜੋਂ ਮੁੜ ਚੁਣ ਲਿਆ ਗਿਆ ਹੈ। ਇਹ ਛੇਵੀਂ ਵਾਰ ਹੈ ਜਦੋਂ ਉਨ੍ਹਾਂ ਨੂੰ ਲਗਾਤਾਰ ਇਸ ਜ਼ਿੰਮੇਵਾਰੀ ਲਈ ਚੁਣਿਆ ਗਿਆ ਹੈ। ਅੰਮ੍ਰਿਤਸਰ ਸਥਿਤ ਐਸ.ਜੀ.ਪੀ.ਸੀ. ਦੇ ਮੁੱਖ ਦਫ਼ਤਰ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਚੋਣ ਤੋਂ […]
Continue Reading