ਰਾਜਪੁਰਾ ਦੇ ਅਗਨੀਵੀਰ ਦੀ ਜੰਮੂ-ਕਸ਼ਮੀਰ ‘ਚ ਮੌਤ

ਰਾਜਪੁਰਾ, 25 ਨਵੰਬਰ, ਬੋਲੇ ਪੰਜਾਬ ਬਿਊਰੋ : ਪਟਿਆਲਾ ਜ਼ਿਲ੍ਹੇ ‘ਚ ਰਾਜਪੁਰਾ ਦੇ ਰਹਿਣ ਵਾਲੇ ਅਗਨੀਵੀਰ ਹਰਮਨ ਨੂਰੀ ਦੀ ਜੰਮੂ-ਕਸ਼ਮੀਰ ‘ਚ ਡਿਊਟੀ ਦੌਰਾਨ ਮੌਤ ਹੋ ਗਈ ਹੈ। ਉਹ 24 ਸਾਲਾਂ ਦੇ ਸਨ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜਲੇ ਪਿੰਡ ਗੱਦੋਮਾਜਰਾ ਦੇ ਰਹਿਣ ਵਾਲੇ ਸਨ। ਫੌਜ ਨੇ ਮੰਗਲਵਾਰ ਸ਼ਾਮ ਕਰੀਬ 4:00 ਵਜੇ ਪਰਿਵਾਰ ਨੂੰ ਉਨ੍ਹਾਂ ਦੀ ਮੌਤ […]

Continue Reading