ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚਕਾਰ ਸਮਝੌਤਾ

ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ “ਰਾਈਜ਼ ਪ੍ਰੋਗਰਾਮ” ਦੀ ਸ਼ੁਰੂਆਤ ਮੋਹਾਲੀ, 8 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਗੁਰੂ ਨਾਨਕ ਗਲੋਬਲ ਫਾਊਂਡੇਸ਼ਨ (ਭਾਰਤ) ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚਕਾਰ ਇਕ ਮਹੱਤਵਪੂਰਨ ਸਮਝੌਤਾ ਹੋਇਆ ਹੈ, ਜਿਸ ਅਧੀਨ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ “ਰਾਈਜ਼ ਪ੍ਰੋਗਰਾਮ” ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਟਿਕਾਊ ਵਿਕਾਸ, ਨਵੀਆਂ ਸੋਚਾਂ ਅਤੇ ਉਦਯਮਿਤਾ ਦੇ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ […]

Continue Reading