ਉਡਾਣ ਭਰਨ ਤੋਂ ਪਹਿਲਾਂ ਅਲਕੋਹਲ ਟੈਸਟ ਵਿੱਚ ਫ਼ੇਲ੍ਹ Air India ਦਾ ਪਾਇਲਟ ਕਾਬੂ
ਨਵੀਂ ਦਿੱਲੀ 25 ਸਤੰਬਰ ,ਬੋਲੇ ਪੰਜਾਬ ਬਿਊਰੋ; ਏਅਰ ਇੰਡੀਆ ਨੇ ਇਸੇ ਮਹੀਨੇ ਦੇ ਸ਼ੁਰੂ ਵਿੱਚ ਜ਼ਿਊਰਿਖ ਹਵਾਈ ਅੱਡੇ ’ਤੇ ਰਾਜਧਾਨੀ ਦਿੱਲੀ ਲਈ ਉਡਾਣ ਭਰਨ ਤੋਂ ਪਹਿਲਾਂ ‘ਬ੍ਰੈਥ ਐਨਾਲਾਈਜ਼ਰ’ (ਅਲਕੋਹਲ) ਟੈਸਟ ਵਿੱਚ ਫ਼ੇਲ੍ਹ ਹੋਣ ਵਾਲੇ ਆਪਣੇ ਇੱਕ ਪਾਇਲਟ ਨੂੰ ਮੁਅੱਤਲ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਏਅਰਲਾਈਨ ਵੱਲੋਂ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਯਕੀਨੀ ਬਣਾਉਣ ਅਤੇ […]
Continue Reading