Hijack ਸੂਚਨਾ ਤੋਂ ਬਾਅਦ ਫਰੈਂਕਫਰਟ ਤੋਂ ਦਿੱਲੀ ਆ ਰਹੀ Air India ਉਡਾਣ ਦੀ ਜੈਪੁਰ ਐਮਰਜੈਂਸੀ ਲੈਂਡਿੰਗ

ਜੈਪੁਰ, 14 ਅਕਤੂਬਰ, ਬੋਲੇ ਪੰਜਾਬ ਬਿਊਰੋ : ਫਰੈਂਕਫਰਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ AI-2030 ਨੂੰ ਅੱਜ ਬੁੱਧਵਾਰ ਸਵੇਰੇ ਜੈਪੁਰ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ, ਕਿਉਂਕਿ ਸੁਰੱਖਿਆ ਏਜੰਸੀਆਂ ਨੂੰ ਜਹਾਜ਼ ਦੇ ਅਗਵਾ ਹੋਣ ਦੀ ਜਾਣਕਾਰੀ ਮਿਲੀ ਸੀ। ਜਹਾਜ਼ ਦੇ ਉਤਰਨ ਤੋਂ ਬਾਅਦ, ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਜਾਂਚ ਲਈ ਜਹਾਜ਼ ਦੇ ਅੰਦਰ […]

Continue Reading