ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ
ਚੰਡੀਗੜ੍ਹ, 1 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ, ਪਾਰਟੀ ਇੰਚਾਰਜ ਸਚਿਨ ਪਾਇਲਟ ਦੀ ਰਿਪੋਰਟ ਤੋਂ ਬਾਅਦ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਨੂੰ ਬੁਲਾਇਆ ਸੀ; ਇਸ ਤੋਂ ਬਾਅਦ ਵੜਿੰਗ ਨੇ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ। […]
Continue Reading